21ਮਾਰਚ ਨੂੰ ਬਾਘਾ ਪੁਰਾਣਾ ਵਿਖੇ ਆਮ ਆਦਮੀ ਪਾਰਟੀ ਦੀ ਰੈਲੀ ਦੇ ਸੰਬੰਧ ਵਿਚ ਫਗਵਾੜਾ ਦੇ ਪਿੰਡ ਪੰਡਵਾ ਵਿਖੇ ਹੰਗਾਮੀ ਬੈਠਕ ...ਵਿਨੋਦ ਸ਼ਰਮਾ ਦੀ ਰਿਪੋਰਟ

  ਫਗਵਾੜਾ ਐਕਸਪ੍ਰੈਸ ਨਿਊਜ਼ .....

21ਮਾਰਚ ਨੂੰ ਬਾਘਾ ਪੁਰਾਣਾ ਵਿਖੇ ਆਮ ਆਦਮੀ ਪਾਰਟੀ ਦੀ ਹੋਣ ਵਾਲੀ ਰੈਲੀ ਦੇ ਸੰਬੰਧ ਵਿਚ ਹੰਗਾਮੀ ਬੈਠਕਾਂ ਦਾ ਸਿਲਸਿਲਾ ਜਾਰੀ ਹੈ ਅਜ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਨੇ ਫਗਵਾੜਾ ਦੇ ਪਿੰਡ ਪੰਡਵਾ  ਵਿਖੇ ਇਕ ਹੰਗਾਮੀ ਬੈਠਕ ਬੁਲਾਈ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਨਾਲ ਮੋਦੀ ਸਰਕਾਰ ਧੱਕੇਸ਼ਾਹੀ ਕਰ ਰਹੀ ਹੈ ਦਿੱਲੀ ਵਿਚ ਕਿਸਾਨਾ ਦੇ ਹਕ ਵਿਚ ਬਾਘਾ ਪੁਰਾਣਾ ਵਿਖੇ ਰੈਲੀ ਕੀਤੀ ਜਾ ਰਹੀ ਹੈ ਜਿਸ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਾਗ ਲੈਣਗੇ ਸਾਰੇ ਕਿਸਾਨ ਰੈਲੀ ਵਿਚ ਵਧ ਚੜ੍ਹ ਕੇ ਹਿੱਸਾ ਲੈਣ ਮੋਕੇ ਤੇ ਜਿਲ੍ਹਾ ਸੈਕਟਰੀ ਨਿਰਮਲ ਸਿੰਘ  ਹਰਪਾਲ ਸਿੰਘ ਢਿੱਲੋਂ ਤੇ ਹੋਰ ਮੋਜੁਦ ਸਨ 

Mar 14 2021 10:45PM
21ਮਾਰਚ ਨੂੰ ਬਾਘਾ ਪੁਰਾਣਾ ਵਿਖੇ ਆਮ ਆਦਮੀ ਪਾਰਟੀ ਦੀ ਰੈਲੀ ਦੇ ਸੰਬੰਧ ਵਿਚ ਫਗਵਾੜਾ ਦੇ ਪਿੰਡ ਪੰਡਵਾ ਵਿਖੇ ਹੰਗਾਮੀ ਬੈਠਕ ...ਵਿਨੋਦ ਸ਼ਰਮਾ ਦੀ ਰਿਪੋਰਟ
Source: Phagwara Express News
website company in Phagwara
website company in Phagwara

Leave a comment

Latest post